post

Admin

(Chief Editor)

Patiala News

ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ’ਚ ਲਿਖੇ ਖ਼ਾਲਿਸਤਾਨ ਪੱਖੀ ਦੇ ਨਾਅਰੇ

post-img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ ਗਏ। ਪਤਾ ਲੱਗਣ ‘ਤੇ ਪੁਲੀਸ ਨੇ ਨਾਅਰਿਆਂ ‘ਤੇ ਪੋਚਾ ਫੇਰ ਦਿੱਤਾ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।

Related Post

Instagram