post

Admin

(Chief Editor)

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਹੀਂ ਦਿੱਤੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾ ਦੀ ਪੈਰੋਲ ਦੇਣ ਸਬੰਧੀ ਫ਼ੈਸਲਾ ਰੱਖਿਆ ਸ

post-img

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਹੀਂ ਦਿੱਤੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾ ਦੀ ਪੈਰੋਲ ਦੇਣ ਸਬੰਧੀ ਫ਼ੈਸਲਾ ਰੱਖਿਆ ਸੁਰੱਖਿਅਤ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਸਿਰਸਾ ਵਿਚ ਬਣੇ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮੰਗੀ ਗਈ ਪੈਰੋਲ ਦੇਣ ਦੇ ਫ਼ੈਸਲੇ ਨੂੰ ਹਾਲੇ ਸੁਰੱਖਿਅਤ ਰੱਖ ਲਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ।

Related Post

Instagram