post

Jasbeer Singh

(Chief Editor)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

post-img

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ 9 ਜੁਲਾਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸ਼ੀਲ ਨਾਗੂ ਦੇ ਰੂਪ ਵਿਚ ਨਵਾਂ ਚੀਫ ਜਸਟਿਸ ਮਿਲ ਗਿਆ ਹੈ ਤੇ ਉਨ੍ਹਾਂ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਹੋਹਿਤ ਨੇ ਨਵੇਂ ਚੀਫ ਜਸਟਿਸ ਵਜੋਂ ਸਹੂੰ ਵੀ ਚੁਕਾ ਦਿੱਤੀ ਹੈ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੌਕੇ ਮੌਜੂਦ ਸਨ।

Related Post

Instagram