post

Jasbeer Singh

(Chief Editor)

Punjab

ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਪੰਜਾਬ ਭਾਜਪਾ ਨੇ ਕੀਤੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ

post-img

ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਪੰਜਾਬ ਭਾਜਪਾ ਨੇ ਕੀਤੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਅੰਮ੍ਰਿਤਸਰ : ਪੰਜਾਬ `ਚ ਜਲਦ ਹੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ । ਇਸ ਦੇ ਲਈ ਸਿਆਸੀ ਪਾਰਟੀਆਂ ਨੇ ਆਪਣੇ ਪੱਧਰ `ਤੇ ਤਿਆਰੀਆਂ ਵਿੱਢ ਲਈਆਂ ਹਨ । ਪੰਜਾਬ ਭਾਜਪਾ ਨੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰਦੇ ਹੋਏ ਲਿਸਟ ਜਾਰੀ ਕਰ ਦਿੱਤੀ ਹੈ ।

Related Post