
Punjab
0
ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾ
- by Jasbeer Singh
- December 16, 2024

ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ ਚੰਡੀਗੜ੍ਹ : ਜਲੰਧਰ `ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ `ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ `ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam