Punjab
0
ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
- by Jasbeer Singh
- December 27, 2024
ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ । ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam