post

Admin

(Chief Editor)

Punjab

ਪੰਜਾਬ ਸਰਕਾਰ ਨੇ ਮੌਸਮ ਮੁਤਾਬਕ ਬਦਲਿਆ ਸਕੂਲਾਂ ਦਾ ਸਮਾਂ

post-img

ਪੰਜਾਬ ਸਰਕਾਰ ਨੇ ਮੌਸਮ ਮੁਤਾਬਕ ਬਦਲਿਆ ਸਕੂਲਾਂ ਦਾ ਸਮਾਂ ਚੰਡੀਗੜ੍ਹ,28 ਫਰਵਰੀ 2026 : ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੇ ਸਮਾਂ ਪੰਜਾਬ ਦੇ ਬਦਲੇ ਮੌਸਮ ਦੇ ਮਿਜਾਜ ਦੇ ਮੱਦੇਨਜ਼ਰ ਬਦਲਣ ਦਾ ਇਕ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਕਿਨਾਂ ਸਮਾਂ ਸਕੂਲ ਖੁੱਲ੍ਹਣ ਤੇ ਬੰਦ ਦਾ ਗਿਆ ਹੈ ਕੀਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਰਦੀਆਂ ਤੋਂ ਬਾਅਦ ਸ਼ੁਰੂ ਹੋ ਰਹੇ ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਹੈ। ਜਿਸ ਤਹਿਤ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਤਹਿਤ ਹੁਣ ਪ੍ਰਾਇਮਰੀ ਸਕੂਲ ਸਵੇਰੇ ਸਾਢੇ 8 ਵਜੇ ਤੋਂ ਦੁਪਹਿਰ ਦੇ ਢਾਈ ਵਜੇ ਤੱਕ ਖੁੱਲ੍ਹਣਗੇ ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸਾਢੇ 8 ਵਜੇ ਤੋਂ ਦੁਪਹਿਰ ਦਦੇ 2. 50 ਤੱਕ ਖੁੱਲ੍ਹਣਗੇ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ ।

Related Post

Instagram