ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਚੰਡੀਗੜ੍ਹ, 22 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗਰਮੀ ਦੇ ਮੌਸਮ ਦੇ ਚਲਦਿਆਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਕੀ ਸਮਾਂ ਕੀਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਗਰਮੀ ਦੇ ਮੌਸਮ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ 25 ਮਈ ਦਿਨ ਸੋਮਵਾਰ ਤੋਂ ਸਮੁੱਚੇ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ ਦੇ ਡੇਢ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
Related Post
Latest update
