Punjab
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ । ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam