
Punjab
0
ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ
- by Jasbeer Singh
- December 24, 2024

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਚੰਡੀਗੜ੍ਹ : 24 ਦਸੰਬਰ : ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ । ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam