Latest update
0
ਪੰਜਾਬ ਸਰਕਾਰ ਨੇ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਕੀਤਾ ਮੁਅੱਤਲ
- by Jasbeer Singh
- November 15, 2025
ਪੰਜਾਬ ਸਰਕਾਰ ਨੇ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਕੀਤਾ ਮੁਅੱਤਲ ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ (ਦਿਹਾਤੀ) ਦੇ ਐਸ. ਐਸ. ਪੀ. ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਖਿ਼ਲਾਫ਼ ਅਧਿਕਾਰੀ ਵਲੋਂ ਕਾਰਵਾਈ ਵਿਚ ਨਾਕਾਮ ਰਹਿਣ ਕਾਰਨ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
