post

Admin

(Chief Editor)

Punjab

ਪੰਜਾਬ ਸਰਕਾਰ ਨੇ 2 ਆਈ. ਏ. ਐਸ. ਤੇ 2 ਪੀ. ਸੀ. ਐਸ. ਅਧਿਕਾਰੀ ਬਦਲੇ

post-img

ਪੰਜਾਬ ਸਰਕਾਰ ਨੇ 2 ਆਈ. ਏ. ਐਸ. ਤੇ 2 ਪੀ. ਸੀ. ਐਸ. ਅਧਿਕਾਰੀ ਬਦਲੇ ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਦੇ ਦੋ ਆਈ. ਏ. ਐਸ. ਤੇ ਦੋ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਵਿਚ ਆਈ. ਏ. ਐਸ. ਅਧਿਕਾਰੀ ਰਾਮਵੀਰ ਸਿੰਘ ਨੂੰ ਬਦਲ ਕੇ ਪ੍ਰਬੰਧਕੀ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਜਲੰਧਰ ਮੰਡਲ, ਜਲੰਧਰ, ਕੁਮਾਰ ਅਮਿਤ ਆਈ. ਏ. ਐਸ. ਨੂੰ ਬਦਲ ਕੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਮੰਡੀ ਬੋਰਡ (ਸ੍ਰੀ ਰਾਮਵੀਰ ਆਈ. ਏ. ਐਸ. ਦੀ ਥਾਂ ਤੇ)। ਇਸੇ ਤਰ੍ਹਾਂ ਜਿਹੜੇ ਦੋ ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਵਿਚੋਂ ਪੀ. ਸੀ. ਐਸ. ਅਧਿਕਾਰੀ ਸੁਰਿੰਦਰ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨਤਾਰਨ ਅਤੇ ਯਸ਼ਪਾਲ ਸ਼ਰਮਾ ਪੀ. ਐਸ. ਨੂੰ ਉਪ-ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਅਤੇ ਵਾਧੂ ਚਾਰਜ ਵਧੀਕ ਮੁੱਖ ਕਾਰਜਕਾਰੀ ਅਫਸਰ, ਪੰਜਾਬ ਵਿਰਾਸਤ ਤੇ ਸੈਰ ਸਪਾਟਾ ਪ੍ਰੋਤਸਾਹਨ ਬੋਰਡ ਅਤੇ ਵਾਧੂ ਚਾਰਜ ਜਨਰਲ ਮੈਨੇਜਰ ਵਿਰਾਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ ਫਾਊਂਡੇਸ਼ਨ ਸ਼ਾਮਲ ਹੈ।

Related Post

Instagram