Punjab
ਪੰਜਾਬ ਸਰਕਾਰ ਨੇ ਕੀਤੇ 26 ਆਈ. ਏ ਐਸ.-ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਕੀਤੇ 26 ਆਈ. ਏ ਐਸ.-ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 21 ਜਨਵਰੀ 2026: ਪੰਜਾਬ ਸਰਕਾਰ ਦੇ ਚੀਫ ਸੈਕਟਰੀ ਕੇ. ਏ. ਪੀ. ਸਿਨਹਾ ਨੇ ਇਕ ਹੁਕਮ ਜਾਰੀ ਕਰਕੇ 26 ਆਈ. ਏ ਐਸ.,ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ :
