Punjab
0
ਪੰਜਾਬ ਸਰਕਾਰ ਨੇ ਕੀਤੇ ਦੋ ਆਈ. ਪੀ. ਐਸ. ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ
- by Admin
- December 30, 2025
ਪੰਜਾਬ ਸਰਕਾਰ ਨੇ ਕੀਤੇ ਦੋ ਆਈ. ਪੀ. ਐਸ. ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਦੋ ਪੀ. ਪੀ. ਐਸ. /ਆਈ. ਪੀ. ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ । ਜਿਨ੍ਹਾਂ ਦਾ ਵੇਰਵਾ ਹੇਠ ਲਿਖਿਆ ਹੈ। ਪਹਿਲਾਂ ਵੀ ਕੀਤੇ ਹਨ ਸਰਕਾਰ ਵਲੋਂ ਤਬਾਦਲੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਸਿਰ ਅਧਿਕਾਰੀਆਂ ਕਰਮਚਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਰਹਿੰਦੇ ਹਨ ਤਾਂ ਜੋ ਸਰਕਾਰ ਦੇ ਸਰਕਾਰੀ ਵਿਭਾਗਾਂ ਦੇ ਕੰਮ ਕਾਜ ਨੂੰ ਸਮੇਂ ਸਮੇਂ ਸਿਰ ਨੇਪਰੇ ਚੜ੍ਹਾਇਆ ਜਾ ਸਕੇ।
