post

Admin

(Chief Editor)

ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ, ਹਰਿਆਣਾ ਸਰਕਾਰ ਨੂੰ ਕਿਹਾ-ਬੈਰੀਕੇਡ ਹਟਾਓ

post-img

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।ਹਾਈ ਕੋਰਟ ਨੇ ਕਿਹਾ ਕਿ ਬਾਰਡਰ ਉਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

Related Post

Instagram