
Patiala News
0
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ
- by Jasbeer Singh
- March 8, 2025

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦਲਜੀਤ ਕੌਰ (92) ਦਾ ਦੇਹਾਂਤ ਹੋ ਗਿਆ ਹੈ। ਅੰਤਿਮ ਸੰਸਕਾਰ ਅੱਜ (8 ਮਾਰਚ, 2025) ਸ਼ਾਮ 4:00 ਵਜੇਭੌਰਾ ਪਿੰਡ, ਨਵਾਂਸ਼ਹਿਰ ਵਿੱਚ ਕੀਤੇ ਜਾਣਗੇ।