post

Admin

(Chief Editor)

Punjab

ਪਿਤਾ ਦੇ ਦੇਹਾਂਤ ਕਾਰਨ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਸਦਮਾ

post-img

ਪਿਤਾ ਦੇ ਦੇਹਾਂਤ ਕਾਰਨ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਸਦਮਾ ਚੰਡੀਗੜ੍ਹ, 22 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਉਨ੍ਹਾਂ ਦੇ ਪਿਤਾ ਪੂਰਨ ਕੋਟੀ ਸ਼ਾਹ ਦਾ ਅੱਜ ਦੇਹਾਂਤ ਹੋਣ ਕਾਰਨ ਸਦਮਾ ਲੱਗਿਆ ਹੈ। ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ। ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਜਿੱਥੇ ਪਰਿਵਾਰ ਸੋਗ ਵਿਚ ਹੈ, ਉੱਥੇ ਹੀ ਪੂਰੀ ਪੰਜਾਬੀ ਇੰਡਸਟਰੀ ਵੀ ਇਸ ਨੁਕਸਾਨ ‘ਤੇ ਸੋਗ ਪ੍ਰਗਟ ਰਹੀ ਹੈ।

Related Post

Instagram