post

Jasbeer Singh

(Chief Editor)

ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

post-img

ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਦੇ ਪੁੱਤਾਂ ਨੂੰ ਮਜ਼ਦੂਰ ਬਣਾ ਕੇ ਬਾਰਡਰਾਂ ਦੇ ਸ਼ਹੀਦ ਹੋਣ ਲਈ ਭਰਤੀ ਕਰ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਬਨਣ ਤੋਂ ਬਾਅਦ ਤੁਰੰਤ ਇਸ ਸਕੀਮ ਨੂੰ ਬੰਦ ਕਰਕੇ ਪੱਕੀ ਪੈਨਸ਼ਨ ਸਮੇਤ ਮੁਕੰਮਲ ਸਹੂਲਤਾਂ ਵਾਲੀ ਸਕੀਮ ਲਾਗੂ ਕੀਤੀ ਜਾਵੇਗੀ।

Related Post