post

Admin

(Chief Editor)

ਅੰਮ੍ਰਿਤਪਾਲ ਮਾਮਲੇ ਵਿਚ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਨੂੰ ਮਿਲੀ ਜ਼ਮਾਨਤ

post-img

ਅੰਮ੍ਰਿਤਪਾਲ ਮਾਮਲੇ ਵਿਚ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ : ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਤੇਜਿੰਦਰ ਪਾਲ ਸਿੰਘ ਵਿਰੁਧ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਸਲ ਵਿਚ ਤੇਜਿੰਦਰ ਨੂੰ ਦੇਸ਼ ਦ੍ਰੋਹ ਦੇ ਮਾਮਲੇ ਵਿਚ ਜ਼ਮਾਨਤ ਮਿਲੀ ਹੈ ਕਿਉਕਿ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਬਿਆਨ ਦਿੱਤਾ ਸੀ।

Related Post

Instagram