post

Admin

(Chief Editor)

Patiala News

ਰਾਜਪੁਰਾ ਦੀ ਵਿਧਾਇਕਾ ਨੇ ਵੋਟ ਪਾਉਣ ਦੀ ਵੀਡੀਓ ਵਾਇਰਲ ਕੀਤੀ, ਡੀਸੀ ਨੇ ਨੋਟਿਸ ਕੱਢਿਆ

post-img

ਪਟਿਆਲਾ ਲੋਕ ਸਭਾ ਅਧੀਨ ਵਿਧਾਨ ਸਭਾ ਹਲਕਾ ਰਾਜਪੁਰਾ ਦੀ ਆਮ ਆਦਮੀ ਪਾਰਟੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਆਪਣੀ ਵੋਟ ਪਾਉਣ ਮੌਕੇ ਕਥਿਤ ਤੌਰ ’ਤੇ ਬਣਾਈ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦਾ ਡੀਸੀ ਪਟਿਆਲਾ ਕਮ ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਇਸ ਸਬੰਧੀ ਵਿਧਾਇਕਾ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰਨ ਦੀ ਡੀਸੀ ਨੇ ਪੁਸ਼ਟੀ ਕੀਤੀ ਹੈ।

Related Post

Instagram