
Patiala News
0
ਰੀਨਾ ਗੁਪਤਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਨਿਯੁਕਤ
- by Jasbeer Singh
- May 20, 2025

ਰੀਨਾ ਗੁਪਤਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਨਿਯੁਕਤ ਚੰਡੀਗੜ੍ਹ, 20ਮਈ () ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਵੀਂ ਚੇਅਰਪਰਸਨ ਮਿਲ ਗਈ ਹੈ । ਪੰਜਾਬ ਸਰਕਾਰ ਨੇ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਨਿਯੁਕਤ ਕੀਤਾ ਹੈ । ਰੀਨਾ ਗੁਪਤਾ ਇਸ ਭੂਮਿਕਾ ਨੂੰ ਨਿਭਾਉਣ ਵਾਲੀ ਪਹਿਲੀ ਔਰਤ ਹਨ। ਇਹ ਅਹੁਦਾ ਪਿਛਲੇ ਇਕ ਸਾਲ ਤੋਂ ਖਾਲੀ ਸੀ। ਨਵੇਂ ਚੇਅਰਪਰਸਨ ਦੀ ਨਿਯੁਕਤੀ ਨਾ ਹੋਣ ਕਾਰਨ ਡਾ. ਆਦਰਸ਼ ਪਾਲ ਵਿਗ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ।