July 6, 2024 00:45:15
post

Jasbeer Singh

(Chief Editor)

Punjab, Haryana & Himachal

ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖਬਰ

post-img

ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ‘ਚ ਸਕੂਲ ਆਫ਼ ਐਮੀਨੈਂਸ ‘ਚ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ । 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 15 ਮਾਰਚ ਤੱਕ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਹੋ ਸਕੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ .ਵਿਦਿਆਰਥੀਆਂ ਅਤੇ ਮਾਪਿਆਂ ਲਈ ਜਾਣਕਰੀ..ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ… ਦਾਖਲੇ ਲਈ ਤੁਸੀਂ 15 ਮਾਰਚ ਤੱਕ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ… ਆਓ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ

Related Post