post

(Chief Editor)

National

ਲਾਓਸ ਵਿੱਚ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਹੋਰ ਭਾਰਤੀਆਂ ਨੂੰ ਬਚਾਇਆ

post-img

ਲਾਓਸ ਵਿੱਚ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਹੋਰ ਭਾਰਤੀਆਂ ਨੂੰ ਬਚਾਇਆ ਲਾਓਸ, 7 ਅਗਸਤ : ਲਾਓਸ ਸਥਿਤ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਬੋਕਿਓ ਸੂਬੇ ਵਿੱਚ ਗੋਲਡਨ ਟ੍ਰਾਈਐਂਗਲ ਸਪੈਸ਼ਲ ਇਕਨਾਮਿਕ ’ਚ ਚੱਲ ਰਹੇ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਭਾਰਤੀ ਨੌਜਵਾਨਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਲਾਓ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ ਤਾਂ ਜੋ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਈ ਜਾ ਸਕੇ ।

Related Post

Instagram