post

Admin

(Chief Editor)

Patiala News

ਪੰਜਾਬ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ

post-img

ਕੇਂਦਰ ਸਰਕਾਰ ਵੱਲੋਂ ਆਈਏਐੱਸ ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਨੂੰ ਨੋਟਿਸ ਜਾਰੀ ਕਰਦਿਆਂ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।

Related Post

Instagram