
ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਸੁਖਬੀਰ ਸਿੰਘ ਗ੍ਰਿਫ਼ਤਾਰ
- by Jasbeer Singh
- August 24, 2024

ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਸੁਖਬੀਰ ਸਿੰਘ ਗ੍ਰਿਫ਼ਤਾਰ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ `ਤੇ ਤਲਵਾਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦੇਣ ਵਾਲਾ ਮੁੱਖ ਦੋਸ਼ੀ ਸੁਖਬੀਰ ਸਿੰਘ ਪੁਲਸ ਨੇ ਕਾਬੂ ਕਰ ਲਿਆ ਹੈ।ਇਸ ਤੋਂ ਪਹਿਲਾਂ ਪੁਲਸ ਨੇ ਸੁਖਬੀਰ ਸਣੇ 5 ਲੋਕਾਂ ਖਿ਼ਲਾਫ਼ ਕੇਸ ਦਰਜ ਕੀਤਾ ਸੀ, ਜਿਸ `ਚ 4 ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੀਆਂ 2 ਪੁੱਤਰਾਂ ਸਮੇਤ 5 ਲੋਕਾਂ ਖਿ਼ਲਾਫ਼ ਮਾਮਲਾ ਦਰਜ ਕੀਤਾ ਸੀ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.