post

Jasbeer Singh

(Chief Editor)

crime

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਤੇ ਕੇਸ ਦਰਜ

post-img

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਤੇ ਕੇਸ ਦਰਜ ਨਾਭਾ, 7 ਮਈ : ਥਾਣਾ ਸਦਰ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 331 (2), 305 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵੰਤ ਕੌਰ ਸਰਪੰਚ ਗ੍ਰਾਮ ਪੰਚਾਇਤ ਪਿੰਡ ਰੋਹਟੀ ਮੌੜਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਚਾਰ ਮਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਆਯੁਸ਼ਮਾਲ ਆਰੋਗਿਆ ਕੇਂਦਰ ਕਲੀਨਿਕ ਵਿਚੋਂ ਦੋ ਬੈਟਰੇ, ਇਕ ਪੱਖਾ ਅਤੇ ਏ. ਸੀ. ਦੇ ਸਟੈਬਲਾਈਜਰ ਅਤੇ ਆਉਟਡੋਰ ਚੋਰੀ ਕਰ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post