post

Admin

(Chief Editor)

ਸੰਜੇ ਰਾਉਤ ਨੂੰ ਜਾਣਾ ਪਵੇਗਾ ਜੇਲ੍ਹ, ਅਦਾਲਤ ਦੇ ਹੁਕਮ

post-img

ਸੰਜੇ ਰਾਉਤ ਨੂੰ ਜਾਣਾ ਪਵੇਗਾ ਜੇਲ੍ਹ, ਅਦਾਲਤ ਦੇ ਹੁਕਮ ਮੁੰਬਈ : ਸਿਵ ਸੈਨਾ ਨੇਤਾ ਸੰਜੇ ਰਾਉਤ ਦੇ ਮੁੰਬਈ ਦੀ ਹੇਠਲੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਤੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।ਦੱਸਣਯੋਗ ਹੈ ਕਿ ਸੰਜੇ ਰਾਉਤ 15 ਦਿਨਾਂ ਲਈ ਜੇਲ੍ਹ ਜਾ ਸਕਦੇ ਹਨ। ਇਸ ਤੋਂ ਇਲਾਵਾ ਉਸ `ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

Related Post

Instagram