

ਪੰਜਾਬ ਦੇ ਨਵੇਂ ਬਿਜਲੀ ਮੰਤਰੀ ਬਣੇ ਸੰਜੀਵ ਅਰੋੜਾ ਚੰਡੀਗੜ੍ਹ, 18 ਅਗਸਤ 2025 ; ਪੰਜਾਬ ਕੈਬਨਿਟ ਨੇ ਮੀਟਿੰਗ ਕਰਕੇੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾ ਦਿੱਤਾ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਇਹ ਅਹੁਦਾ ਹਰਭਜਨ ਸਿੰਘ ਈ. ਟੀ. ਓ. ਕੋਲ ਸੀ ਜੋ ਉਨ੍ਹਾਂ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਉਦਯੋਗ ਮੰਤਰੀ ਦੇ ਤੌਰ ਤੇ ਸੰਜੀਵ ਅਰੋੜਾ ਰਹਿਣਗੇ।