post

Jasbeer Singh

(Chief Editor)

National

ਐਨਆਈਏ ਵਿਚ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਮਿਲਿਆ ਅਹਿਮ ਅਹੁਦਾ

post-img

ਐਨਆਈਏ ਵਿਚ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਮਿਲਿਆ ਅਹਿਮ ਅਹੁਦਾ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੀਨੀਅਰ ਆਈਪੀਐਸ ਅਧਿਕਾਰੀ ਰਾਹੁਲ ਐਸ. ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦਾ ਡੀਆਈਜੀ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਰਾਹੁਲ ਐਸ. ਪੰਜਾਬ ਕੇਡਰ ਦੇ 2008 ਬੈਚ ਦੇ ਆਈਪੀਐਸ ਅਧਿਕਾਰੀ ਹਨ।

Related Post