post

Admin

(Chief Editor)

Punjab

ਸ਼ੋ੍ਮਣੀ ਅਕਾਲੀ ਦਲ ਦੇ ਵੱਡੇ ਆਗੂ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ

post-img

ਸ਼ੋ੍ਮਣੀ ਅਕਾਲੀ ਦਲ ਦੇ ਵੱਡੇ ਆਗੂ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਚੰਡੀਗੜ੍ਹ, 25 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਸ਼ੋ੍ਮਣੀ ਅਕਾਲੀ ਦਲ ਛੱਡ ਕੇ ਆਏ ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅੱਜ ਜਿਨ੍ਹਾਂ ਅਕਾਲੀ ਆਗੂਆਂ ਵਲੋਂ ਸ਼ੋ੍ਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਸ਼ਾਮਲ ਹੋਇਆ ਗਿਆ ਹੈ ਵਿਚ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਅਤੇ ਸਾਬਕਾ ਆਰ. ਟੀ. ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਜਿਨ੍ਹਾਂ ਦਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ।

Related Post

Instagram