post

Jasbeer Singh

(Chief Editor)

Business

ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ

post-img

ਸਥਾਨਕ ਸ਼ੇਅਰ ਬਾਜ਼ਾਰ ’ਚ ਤੇਜ਼ੀ ਦਾ ਸਿਲਸਿਲਾ ਅੱਜ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ’ਚ ਵੀ ਜਾਰੀ ਰਿਹਾ ਅਤੇ ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਦੇ ਅੰਕੜੇ ਤੋਂ ਪਾਰ ਹੋ ਗਿਆ। ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੂਚਕਅੰਕ ਸੈਂਸੈਕਸ 0.72 ਫੀਸਦ ਦੇ ਵਾਧੇ ਨਾਲ 568.93 ਅੰਕ ਚੜ੍ਹ ਕੇ 79,243.18 ਅੰਕ ਦੇ ਨਵੇਂ ਰਿਕਾਰਡ ਪੱਧਰ ’ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 0.74 ਫੀਸਦ ਦੇ ਵਾਧੇ ਨਾਲ 175.70 ਅੰਕ ਚੜ੍ਹ ਕੇ 24,044.50 ਦੇ ਰਿਕਾਰਡ ਪੱਧਰ ’ਤੇ ਬੰਦ ਹੋਇਆ।

Related Post