
Punjab
0
ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਨੇ ਕੀਤਾ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ
- by Jasbeer Singh
- March 17, 2025

ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਨੇ ਕੀਤਾ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਅੰਮ੍ਰਿਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਧਾਮੀ ਦੇ ਅਸਤੀਫੇ ਨੂੰ ਅੱਜ਼ ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਨਾ-ਮਨਜ਼ੂਰ ਕਰ ਦਿਤਾ ਗਿਆ ਹੈ, ਜਿਸ ਸਬੰਧੀ ਮਤਾ ਵੀ ਪਾਇਆ ਗਿਆ । ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ ਤੇ ਉਨ੍ਹਾਂ ਦੇ ਘਰ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਾਂਗੇ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam