post

Jasbeer Singh

(Chief Editor)

Punjab

ਨਾਰਾਇਣ ਸਿੰਘ ਚੌੜਾ ਨੂੰ ਪੰਥ `ਚੋਂ ਛੇਕਣ ਦਾ ਪ੍ਰਸਤਾਵ ਐਸ. ਜੀ. ਪੀ. ਸੀ. ਨੇ ਲਿਆ ਵਾਪਸ

post-img

ਨਾਰਾਇਣ ਸਿੰਘ ਚੌੜਾ ਨੂੰ ਪੰਥ `ਚੋਂ ਛੇਕਣ ਦਾ ਪ੍ਰਸਤਾਵ ਐਸ. ਜੀ. ਪੀ. ਸੀ. ਨੇ ਲਿਆ ਵਾਪਸ ਅੰਮ੍ਰਿਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ `ਚ ਮੰਗਲਵਾਰ ਨੂੰ ਕਾਰਜਕਾਰਨੀ ਦੀ ਹੋਈ ਮੀਟਿੰਗ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਸਬੰਧੀ ਪਾਸ ਕੀਤੇ ਗਏ ਮਤੇ ਨੂੰ ਵਾਪਸ ਲੈ ਲਿਆ ਗਿਆ ਹੈ।ਦੱਸਣਯੋਗ ਹੈ ਕਿ ਨਾਰਾਇਣ ਦਾ ਚੌੜਾ ਉਹ ਵਿਅਕਤੀ ਸਨ ਜਿਨ੍ਹਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਮਲਾ ਕੀਤਾ ਗਿਆ ਸੀ।

Related Post