post

Jasbeer Singh

(Chief Editor)

Punjab

ਸ਼੍ਰੋਮਣੀ ਅਕਾਲੀ ਦਲ ਦੇ ਚਤਰਵੀਰ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ

post-img

ਸ਼੍ਰੋਮਣੀ ਅਕਾਲੀ ਦਲ ਦੇ ਚਤਰਵੀਰ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਚਤਰਵੀਰ ਸਿੰਘ ਵਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਰਲੇਵਾਂ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਿਚ ਆਗੂਆਂ ਦੇ ਸ਼ਾਮਲ ਹੋਣ ਨਾਲ ਜਿਥੇ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਉਥੇ ਹੀ ਅਕਾਲੀ ਦਲ ਨੂੰ ਇਕ ਝਟਕਾ ਜਿਹਾ ਲੱਗਣਾ ਵੀ ਕਿਹਾ ਜਾ ਸਕਦਾ ਹੈ ।

Related Post