Latest update
0
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ
- by Jasbeer Singh
- December 22, 2025
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ ਚੰਡੀਗੜ੍ਹ, 22 ਦਸੰਬਰ 2025 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਅਹਿਮ ਕਦਮ ਚੁੱਕਦਿਆਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰਾਂ ਤੇ ਆਧਾਰਤ ਸਿਟ ਦਾ ਗਠਨ ਕਰ ਦਿੱਤਾ ਹੈ, ਜਿਸ ਦੀ ਅਗਵਾਈ ਏ. ਆਈ. ਜੀ. ਵਿਜੀਲੈਂਸ ਮੁਹਾਲੀ ਜਗਤਪ੍ਰੀਤ ਸਿੰਘ ਅਤੇ ਨਿਗਰਾਨੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ।
