post

Admin

(Chief Editor)

Punjab

ਬੇਅਦਬੀ ਮਾਮਲੇ ਵਿਚ ਸਿਟ ਨੇ ਭੇਜਿਆ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ

post-img

ਬੇਅਦਬੀ ਮਾਮਲੇ ਵਿਚ ਸਿਟ ਨੇ ਭੇਜਿਆ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ

ਚੰਡੀਗੜ੍ਹ, 16 ਜੁਲਾਈ 2026 : ਪੰਜਾਬ ਵਿਚ ਵਾਪਰੇ ਬੇਅਦਬੀ ਮਾਮਲੇ (Sacrilege cases) ਵਿਚ ਜਾਂਚ ਕਰ ਰਹੀ ਏਜੰਸੀ ਐਸ. ਆਈ. ਟੀ. ਵਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ।

ਕਿਊਂ ਭੇਜਿਆ ਗਿਆ ਹੈ ਸੁਖਬੀਰ ਬਾਦਲ ਨੂੰ ਨਟਿਸ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਵਾਪਰੇ ਜਿਸ ਬੇਅਦਬੀ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਐਸ. ਆਈ. ਟੀ. (S. I. T.) ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ (Notice issued) ਕੀਤਾ ਗਿਆ ਹੈ ਦੇ ਚਲਦਿਆਂ ਸੋਮਵਾਰ ਨੂੰ ਸੁਖਬੀਰ ਬਾਦਲ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਭਾਜਪਾ ਨੇਤਾ ਵਿਜੈ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਹੈ ।

Related Post

Instagram