go to login
post

Jasbeer Singh

(Chief Editor)

Latest update

ਸੁਸਤ ਕਾਰੋਬਾਰ ਫਿਰ ਤੋਂ ਚੱਲਣ ਲੱਗੇਗਾ, ਆਰਥਿਕ ਸਥਿਤੀ ਵਿੱਚ ਤੇਜ਼ੀ ਆਵੇਗੀ ....

post-img

Your Daily Horoscope for 7th September 2024 predictions for Education, Career, Finance, Love and Relationships. ਮੇਖ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।..ਬ੍ਰਿਖ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰਾ ਜ਼ੋਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਦੇ ਪ੍ਰਤੀ ਲਾਪਰਵਾਹੀ ਨਾ ਵਰਤੋਂ। ਮਿਥੁਨ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸਹਿਯੋਗ ਕਰੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।..ਕਰਕ : ਕੋਰਟ ਕਚਹਿਰੀ ’ਚ ਜਾਣ ਅਤੇ ਉਸ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।..ਸਿੰਘ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਨੂੰ ਧੀਰਜ ਨਾਲ ਸੁਣੇਗਾ।..ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾ ’ਚ ਭਰਪੂਰ ਲਾਭ ਮਿਲੇਗਾ।..ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।..ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਮਨ ਵੀ ਅਸ਼ਾਂਤ ਜਿਹਾ ਰਹੇਗਾ।...ਧਨ :ਸਿਤਾਰਾ ਵਪਾਰ ਕਾਰੋਬਾਰ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।..ਮਕਰ :ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਸੁਪੋਰਟਿਵ ਰੁਖ ਰੱਖਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।..ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੂਚੀ।..ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸਿਹਤ ਅਤੇ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹੋ, ਸਫਰ ’ਚ ਆਪਣੇ ਸਾਮਾਨ ਦਾ ਵੀ ਧਿਆਨ ਰੱਖਣਾ ਸਹੀ ਰਹੇਗਾ।... For daily horoscope click on this link Now : = ( https://www.facebook.com/share/v/LhcQX9AYz4dyUNmS/?mibextid=qi2Omg )

Related Post