post

Jasbeer Singh

(Chief Editor)

ਰਵਨੀਤ ਬਿੱਟੂ ਨੂੰ ਵੱਡੀ ਜਿੰਮੇਵਾਰੀ ਮਿਲਣ ਦੀਆਂ ਕਿਆਸਰਾਈਆਂ ਵਧੀਆਂ

post-img

ਰਵਨੀਤ ਬਿੱਟੂ ਨੂੰ ਵੱਡੀ ਜਿੰਮੇਵਾਰੀ ਮਿਲਣ ਦੀਆਂ ਕਿਆਸਰਾਈਆਂ ਵਧੀਆਂ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪਹਿਲਾਂ ਦਿੱਤੀ ਜਿੰਮੇਵਾਰੀ ਦੇ ਚਲਦਿਆਂ ਇੱਕ ਹੋਰ ਵੱਡੀ ਜ਼ਿੰਮੇਵਾਰੀ ਦੇਣ ਦੀਆਂ ਕਿਆਸਰਾਈਆਂ ਦਾ ਬਾਜ਼ਾਰ ਗਰਮ ਹੁੰਦਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਪਾਰਟੀ ਰਾਜਸਥਾਨ ਤੋਂ ਰਾਜ ਸਭਾ ਭੇਜ ਸਕਦੀ ਹੈ ਤੇ ਇਸ ਸਬੰਧੀ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।

Related Post

Instagram