post

Jasbeer Singh

(Chief Editor)

Punjab

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ

post-img

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

Related Post