July 6, 2024 01:35:53
post

Jasbeer Singh

(Chief Editor)

Patiala News

ਸੁਖਬੀਰ ਬਾਦਲ ਦੀ ਚਿਤਾਵਨੀ- ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ, ਮੁਆਫ਼ੀ ਮੰਗਣ ਜਾਂ ਫਿਰ...

post-img

ਸੁਖਬੀਰ ਬਾਦਲ ਨੇ ਐਕਸ ਉਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ -‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ਵਿਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ਉਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।ਸੁਖਬੀਰ ਬਾਦਲ ਨੇ ਐਕਸ ਉਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ -‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ਵਿਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ਉਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।’

Related Post