
ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਸੇਵਾਦਾਰ ਵਾਲਾ ਚੋਲ਼ਾ ਪਾ ਕੇ ਅਤੇ ਹੱਥ ਵਿਚ ਬਰਛਾ ਫੜ੍ਹ ਕੇ, ਗਲ ਵਿਚ ਤਖ਼ਤੀ ਪਾ ਕੇ ਸੇਵ
- by Jasbeer Singh
- December 3, 2024

ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਸੇਵਾਦਾਰ ਵਾਲਾ ਚੋਲ਼ਾ ਪਾ ਕੇ ਅਤੇ ਹੱਥ ਵਿਚ ਬਰਛਾ ਫੜ੍ਹ ਕੇ, ਗਲ ਵਿਚ ਤਖ਼ਤੀ ਪਾ ਕੇ ਸੇਵਾ ਅੰਮ੍ਰਿਤਸਰ : ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਬਜ਼ੁਰਗ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਵੀ ਸੇਵਾਦਾਰ ਵਾਲਾ ਚੋਲ਼ਾ ਪਹਿਨ ਕੇ ਅਤੇ ਹੱਥ ਵਿਚ ਬਰਛਾ ਫੜ੍ਹ ਕੇ, ਗਲ ਵਿਚ ਤਖ਼ਤੀ ਪਾ ਕੇ ਸੇਵਾ ਕਰਨ ਪੁੱਜ ਗਏ ਹਨ । ਦੋਵੇਂ ਆਗੂ ਘੰਟਾ ਘਰ ਡਿਊੜੀ ਦੇ ਦੋਨੇ ਪਾਸੇ ਬੈਠ ਕੇ ਇਹ ਸੇਵਾ ਨਿਭਾ ਰਹੇ ਹਨ ।