post

Jasbeer Singh

(Chief Editor)

Haryana News

ਹਰਿਆਣਾ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

post-img

ਹਰਿਆਣਾ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਚੰਡੀਗੜ੍ਹ, 21 ਮਈ, 2026 : ਹਾਲ ਹੀ ਵਿਚ ਪੈ ਰਹੀ ਹੱਦ ਨਾਲੋਂ ਵਧ ਗਰਮੀ ਦੇ ਚਲਦਿਆਂ ਹਰਿਆਣਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਦੋਂ ਤੋਂ ਕਦੋਂ ਤੱਕ ਹੋਣਗੀਆਂ ਛੁਟੀਆਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਅੱਤ ਦੀ ਗਰਮੀ ਕਾਰਨ ਸਕੂਲਾਂ ਵਿਚ ਛੁੱਟੀਆਂ ਪੰਜ ਦਿਨ ਪਹਿਲਾਂ ਕਰਨ ਦਾ ਫੈਸਲਾ ਲਿਆ ਹੈ ।

Related Post

Instagram