post

Jasbeer Singh

(Chief Editor)

National

ਕੈਨੇਡੀਅਨ ਪੁਲਸ ਦੇ ਕੋਰਟ ਵਿਚ ਪੇਸ਼ ਨਾ ਹੋਣ ਦੇ ਚਲਦਿਆਂ ਸੁਪਰੀਮ ਕੋਰਟ ਨੇ ਦਿੱਤੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4

post-img

ਕੈਨੇਡੀਅਨ ਪੁਲਸ ਦੇ ਕੋਰਟ ਵਿਚ ਪੇਸ਼ ਨਾ ਹੋਣ ਦੇ ਚਲਦਿਆਂ ਸੁਪਰੀਮ ਕੋਰਟ ਨੇ ਦਿੱਤੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਨੂੰ ਜ਼ਮਾਨਤ ਨਵੀਂ ਦਿੱਲੀ : ਕੈਨੇਡਾ ਵਿਖੇ ਹਰਦੀਪ ਸਿੰਘ ਨਿੱਝਰ ਨਾਮੀ ਵਿਅਕਤੀ ਦੇ ਕਤਲ ਮਾਮਲੇ ਵਿਚ ਜਿਨ੍ਹਾਂ ਚਾਰ ਵਿਅਕਤੀਆਂ ਨੰੁ ਜਿੰਮੇਵਾਰ ਮੰਨਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਸੁਪਰੀਮ ਕੋਰਟ ਨੇ ਅੱਜ ਕੈਨੇਡੀਅਨ ਪੁਲਸ ਦੇ ਪੇਸ਼ ਨਾ ਹੋਣ ਦੇ ਚਲਦਿਆਂ ਜ਼ਮਾਨਤ ਦਿੰਦਿਆਂ ਮਾਮਲੇ ਦੀ ਸੁਣਵਾਈ 11 ਫਰਵਰੀ ਨੂੰ ਹੋਣੀ ਤੈਅ ਕੀਤੀ ਹੈ । ਦੱਸਣਯੋਗ ਹੈ ਕਿ ਕੈਨੇਡੀਅਨ ਪੁਲਸ ਸਬੂਤਾਂ ਦੀ ਘਾਟ ਕਾਰਨ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਾਰਵਾਈ `ਤੇ ਰੋਕ ਲਗਾ ਕੇ 4 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ । ਕੈਨੇਡੀਅਨ ਪੁਲਸ ਨੇ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਜਿਨ੍ਹਾਂ ਚਾਰ ਵਿਅਕਤੀਆਂ ਤੇ ਦੋਸ਼ ਮੜ੍ਹਿਆ ਸੀ ਵਿਚ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਸ਼ਾਮਲ ਸਲ ਤੇ ਇਨ੍ਹਾਂ ਵਿਰੁੱਧ ਚਾਰਜਸ਼ੀਟ ਵੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਪਰ ਸਬੂਤਾਂ ਦੀ ਘਾਟ ਦੇ ਚਲਦਿਆਂ ਕੈਨੇਡੀਅਨ ਪੁਲਸ ਦੇ ਪੇਸ਼ ਨਾ ਹੋਣ ਕਾਰਨ ਅਤੇ ਉਕਤ ਚਾਰਾਂ ਦੇ ਕੈਨੇਡਾ ਪੁਲਸ ਦੀ ਕਸਟਡੀ ਵਿਚ ਜੇਲ ਵਿਚ ਨਹੀਂ ਹੋਣ ਦੇ ਚਲਦਿਆਂ ਸਟੇਅ ਆਫ਼ ਪ੍ਰੀਜ਼ਾਇਡਿੰਗ ਉਤੇ ਰਿਹਾਅ ਕਰ ਦਿੱਤਾ ਗਿਆ ।

Related Post