
Baba Ramdev ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ! ਮਾਫ਼ੀ ਰੱਦ, ਕੀ ਜਾਣਾ ਪਵੇਗਾ ਜੇਲ੍ਹ?
- by Aaksh News
- April 17, 2024

Baba Ramdev: ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਿਰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬਾਬਾ ਦੀ ਮੁਆਫੀ ਨੂੰ ਫਿਰ ਰੱਦ ਕਰ ਦਿੱਤਾ ਹੈ।ਉਸBaba Ramdev: ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਿਰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬਾਬਾ ਦੀ ਮੁਆਫੀ ਨੂੰ ਫਿਰ ਰੱਦ ਕਰ ਦਿੱਤਾ ਹੈ।ਉਸਨੂੰ 23 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਅਤੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਸ ਦੇ ਲਈ ਉਨ੍ਹਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।ਨੂੰ 23 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਅਤੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਸ ਦੇ ਲਈ ਉਨ੍ਹਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।Baba Ramdev: ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਿਰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬਾਬਾ ਦੀ ਮੁਆਫੀ ਨੂੰ ਫਿਰ ਰੱਦ ਕਰ ਦਿੱਤਾ ਹੈ।ਉਸਨੂੰ 23 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਅਤੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਸ ਦੇ ਲਈ ਉਨ੍ਹਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।