
National
0
ਨੀਟ ’ਚ ‘ਗੜਬੜੀਆਂ’ ਬਾਰੇ ਸੀਬੀਆਈ ਜਾਂਚ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਐੱਨਟੀਏ ਤੋਂ ਜੁਆਬ ਮੰਗਿਆ
- by Aaksh News
- June 14, 2024

ਸੁਪਰੀਮ ਕੋਰਟ ਨੇ ਨੀਟ-ਯੂਜੀ 2024 ਵਿਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਤੋਂ ਜਾਂਚ ਦੀ ਬੇਨਤੀ ਕਰਨ ਵਾਲੀ ਪਟੀਸ਼ਨ ‘ਤੇ ਅੱਜ ਕੇਂਦਰ ਅਤੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਛੁੱਟੀ ਵਾਲੇ ਬੈਂਚ ਨੇ ਸੀਬੀਆਈ ਅਤੇ ਬਿਹਾਰ ਸਰਕਾਰ ਤੋਂ ਵੀ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।