T20 World Cup: ਪਾਕਿਸਤਾਨ ਨੇ ਵਿਸ਼ਵ ਕੱਪ ਤੋਂ 7 ਦਿਨ ਪਹਿਲਾਂ ਟੀਮ ਦਾ ਕੀਤਾ ਐਲਾਨ, ਭਾਰਤ ਨੂੰ ਜਖ਼ਮ ਦੇਣ ਵਾਲੇ ਨੂੰ ਚ
- by Aaksh News
- May 27, 2024
ਟੀ-20 ਵਿਸ਼ਵ ਕੱਪ ਅਗਲੇ ਮਹੀਨੇ ਤੋਂ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ 'ਚ ਖੇਡਿਆ ਜਾਣਾ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਇਸ ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਨਹੀਂ ਕੀਤਾ ਸੀ। ਆਖ਼ਰੀ ਤਰੀਕ ਨੇੜੇ ਸੀ ਅਤੇ ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਪਾਕਿਸਤਾਨੀ ਟੀਮ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰੇਗੀ। ਪੀਸੀਬੀ ਨੇ ਸ਼ੁੱਕਰਵਾਰ ਨੂੰ ਟੀਮ ਦਾ ਐਲਾਨ ਕੀਤਾ ਹੈ। ਕਪਤਾਨ ਬਾਬਰ ਆਜ਼ਮ ਦੀ ਕਪਤਾਨੀ 'ਚ ਇਹ ਟੀਮ ਇਕ ਵਾਰ ਫਿਰ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਦੀ ਕੋਸ਼ਿਸ਼ ਕਰੇਗੀ। ਟੀ-20 ਵਿਸ਼ਵ ਕੱਪ ਅਗਲੇ ਮਹੀਨੇ ਤੋਂ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ 'ਚ ਖੇਡਿਆ ਜਾਣਾ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਇਸ ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਨਹੀਂ ਕੀਤਾ ਸੀ। ਆਖ਼ਰੀ ਤਰੀਕ ਨੇੜੇ ਸੀ ਅਤੇ ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਪਾਕਿਸਤਾਨੀ ਟੀਮ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰੇਗੀ। ਪੀਸੀਬੀ ਨੇ ਸ਼ੁੱਕਰਵਾਰ ਨੂੰ ਟੀਮ ਦਾ ਐਲਾਨ ਕੀਤਾ ਹੈ। ਕਪਤਾਨ ਬਾਬਰ ਆਜ਼ਮ ਦੀ ਕਪਤਾਨੀ 'ਚ ਇਹ ਟੀਮ ਇਕ ਵਾਰ ਫਿਰ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਦੀ ਕੋਸ਼ਿਸ਼ ਕਰੇਗੀ। ਇਸ ਟੀਮ 'ਚ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਤੇ ਸੰਨਿਆਸ ਲੈ ਕੇ ਵਾਪਸ ਆਏ ਆਲਰਾਊਂਡਰ ਇਮਾਦ ਵਸੀਮ ਨੂੰ ਜਗ੍ਹਾ ਮਿਲੀ ਹੈ। ਬਾਬਰ ਆਜ਼ਮ (ਕਪਤਾਨ), ਅਬਰਾਰ ਅਹਿਮਦ, ਆਜ਼ਮ ਖਾਨ, ਫਖਰ ਜ਼ਮਾਨ, ਹੈਰਿਸ ਰਊਫ, ਇਫਤਿਖਾਰ ਅਹਿਮਦ, ਇਮਾਦ ਵਸੀਮ, ਮੁਹੰਮਦ ਅੱਬਾਸ ਅਫਰੀਦੀ, ਮੁਹੰਮਦ ਆਮਿਰ, ਮੁਹੰਮਦ ਰਿਜ਼ਵਾਨ, ਨਸੀਮ ਸ਼ਾਹ, ਸੈਮ ਅਯੂਬ, ਸ਼ਾਦਾਬ ਖਾਨ, ਸ਼ਾਹੀਨ ਸ਼ਾਹ ਅਫਰੀਦੀ, ਉਸਮਾਨ ਖਾਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.