ਤਰਨਤਾਰਨ ਦੇ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ ਤਰਨਤਾਰਨ, 8 ਨਵੰਬਰ 2025 : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ ।ਕਮਿਸ਼ਨਰ ਆਫ ਪੁਲਸ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਐਸ. ਐਸ. ਪੀ. ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
