post

Admin

(Chief Editor)

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿ

post-img

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮੰਗ ਪੱਤਰ ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ। ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਖਿਲਾਫ 30 ਅਗਸਤ ਨੂੰ ਜਥੇਦਾਰਾਂ ਵੱਲੋਂ ਲਏ ਜਾਣ ਵਾਲੇ ਮੋਰਚੇ ਦਾ ਫੈਸਲਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਮੁਆਫ਼ੀ ਮੰਗੀ ਸੀ ਅਤੇ ਇਸ `ਤੇ ਵਿਚਾਰ ਕੀਤਾ ਜਾਣਾ ਹੈ। ਧਾਰਮਿਕ ਰਵਾਇਤਾਂ ਅਨੁਸਾਰ ਫੈਸਲਾ ਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਗਲਤੀ ਨਾ ਕਰੇ। ਉਸ ਨੂੰ ਭਰੋਸਾ ਹੈ ਕਿ ਉਹ ਸਹੀ ਫੈਸਲਾ ਲਵੇਗਾ ।

Related Post

Instagram