post

Admin

(Chief Editor)

ਤੇਗਬੀਰ ਸਿੰਘ ਬਣਿਆਂ ਕਿਲੀਮੰਜਾਰੋ ਪਹਾੜ `ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ

post-img

ਤੇਗਬੀਰ ਸਿੰਘ ਬਣਿਆਂ ਕਿਲੀਮੰਜਾਰੋ ਪਹਾੜ `ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਰੋਪੜ : ਰੋਪੜ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਪਹਾੜ `ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਬਣ ਗਿਆ ਹੈ। ਇਹ ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਹੈ ਅਤੇ ਤਨਜ਼ਾਨੀਆ ਵਿੱਚ 19340 ਫੁੱਟ (5895 ਮੀਟਰ) ਤੋਂ ਵੱਧ ਦੀ ਉਚਾਈ `ਤੇ ਸਥਿਤ ਹੈ।

Related Post

Instagram