ਥਾਣਾ ਅਨਾਜ ਮੰਡੀ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰ
- by Jasbeer Singh
- July 18, 2024
ਥਾਣਾ ਅਨਾਜ ਮੰਡੀ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰ ਪਟਿਆਲਾ, 18 ਜੁਲਾਈ () : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 1110 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈਵਿਚ ਟੇਕ ਚੰਦ ਪੁੱਤਰ ਅਮਰ ਚੰਦ ਵਾਸੀ ਗ੍ਰੀਨ ਲਹਿਲ ਕਾਲੋਨੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬੂਟਾ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਅਮਾਮਪੁਰ ਦੇ ਕੋਲ ਮੌਜੂਦ ਸਨ ਨੂੰ ਜਦੋਂ ਸੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 1110 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.